Home / ਤਾਜ਼ਾ ਖ਼ਬਰਾਂ / ਇਹ CCTV ਤੁਹਾਨੂੰ ਹਿਲਾ ਕੇ ਰੱਖ ਦਵੇਗੀ !

ਇਹ CCTV ਤੁਹਾਨੂੰ ਹਿਲਾ ਕੇ ਰੱਖ ਦਵੇਗੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਹੁਣ ਇਕ ਵੱਡੀ

ਖਬਰ ਸਾਹਮਣੇ ਆਈ ਕਿ ਜਿਸ ਤੋਂ ਪਤਾ ਲਗਾਇਆ ਜਾ ਸਕਦਾ ਹੈ ਕਿ ਸਿੱਧੂ ਮੂਸੇਵਾਲ ਦਾ ਕ-ਤਲ ਕਿਸ ਨੇ ਕਰਵਾਇਆ ਤੇ ਕਿਸ ਤਰ੍ਹਾਂ ਹੋਇਆ ਹੈ। ਇਕ ਸੈਲਫੀ ਹੀ ਸਿੱਧੂ ਦੀ ਮੌ-ਤ ਬਣ ਗਈ। ਇਸ ਤਰ੍ਹਾਂ ਸੈਲਫੀ ਦੇ ਜ਼ਰੀਏ ਸਾਰਾ ਕੁਝ ਉਨ੍ਹਾਂ ਲੋਕਾਂ ਨੂੰ ਪਹੁੰਚਾਇਆ ਗਿਆ ਇਕ ਨਵੀਂ ਸੀਸੀਟੀਵੀ ਵੀਡਿ

ਓ ਸਾਹਮਣੇ ਇਸ ਵਿਚ ਦੇਖੇ ਜਾ ਸਕਦੇ ਕਿ ਕਿਵੇਂ ਸਿੱਧੂ ਮੂਸੇਵਾਲੇ ਦੀ ਗੱਡੀ ਨੂੰ ਘੇਰਾ ਪਾਇਆ ਜਾਂਦਾ ਹੈ ਕੁਝ ਨੌਜਵਾਨਾਂ ਦੇ ਵੱਲੋਂ। ਹੁਣੇ ਪਤਾ ਲੱਗੇ ਕਿ ਉਨ੍ਹਾਂ ਵਿੱਚੋਂ ਇੱਕ ਜੋ ਬੰਦਾ ਸੀ ਉਹ ਹਮ-ਲਾਵਰਾਂ ਦੇ ਨਾਲ ਮਿਲਿਆ ਹੋਇਆ ਸੀ ਖ਼ੁਦ ਨੂੰ ਸਿੱਧੂ ਦਾ ਫੈਨ ਦੱਸਦਾ ਹੋਇਆ ਮੂਸੇਵਾਲੇ ਦੀ ਗੱਡੀ ਅੱਗੇ ਆਇਆ। ਸਿੱਧੂ ਮੂਸੇਵਾਲਾ ਹੁਣ ਸਾਡੇ ਵਿਚਕਾਰ ਨਹੀਂ ਰਿਹਾ ਹੈ ਉਸ ਦੁਨੀਆਂ ਤੋਂ ਚਲਾ ਗਿਆ ਹੈ ਜੋ ਕੁਝ ਹੋਇਆ ਉਹ ਬਹੁਤ ਜਿਆਦਾ ਗਲਤ ਹੋਇਆ ਹੈ , ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.