Home / news / ਦੇਖੋ ਜਦੋਂ ਪੱਤਰਕਾਰ ਨੂੰ ਲਾਇਆ ਫੋਨ !

ਦੇਖੋ ਜਦੋਂ ਪੱਤਰਕਾਰ ਨੂੰ ਲਾਇਆ ਫੋਨ !

ਇਸ ਸਮੇਂ ਦੀ ਇੱਕ ਵੱਡੀ ਖ਼ਬਰ ਸ਼ੋਸਲ਼ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਵਿਅਕਤੀ ਦੀ ਕਿਸੇ ਠੱਗ ਨਾਲ ਫੋਨ ਤੇ ਗੱਲਬਾਤ ਹੁੰਦੀ ਹੈ ਅਤੇ ਉਸਨੂੰ ਰਿਕਾਰਡ ਕਰਨ ਤੋਂ ਬਾਅਦ ਉਹ ਅੱਗੇ ਸ਼ੇਅਰ ਕਰ ਦਿੰਦਾ ਹੈ।

ਇਸ ਆਡਿਓ ਰਿਕਾਰਡਿੰਗ ਵਿੱਚ ਇੱਕ ਵਿਅਕਤੀ ਕਿਸੇ ਪੱਤਰਕਾਰ ਨੂੰ ਕਾਲ ਲਗਾ ਲੈਂਦਾ ਹੈ। ਕਾਫ਼ੀ ਸਮਾਂ ਬਾਤਚੀਤ ਕਰਨ ਤੋਂ ਬਾਅਦ ਉਹ ਉਸਦੀ ਸਿਹਤ ਬਾਰੇ ਪੁੱਛਦਾ ਹੈ ਅਤੇ ਫਿਰ ਉਹ ਗੱਲਾਂ ਹੀ ਗੱਲਾਂ ਵਿੱਚ ਕਹਿੰਦਾ ਹੈ ਉਸਨੂੰ ਥੋੜੇ ਜਿਹੇ ਪੈਸਿਆਂ ਦੀ ਜ਼ਰੂਰਤ ਹੈ ਅਤੇ ਜੇਕਰ ਕੋਈ ਉਸਦੀ ਸਹਾਇਤਾ ਕਰ ਦੇਵੇ ਤਾਂ ਬਹੁਤ ਵਧੀਆ ਹੋਵੇਗਾ। ਇਸ ਤੋਂ ਬਾਅਦ ਗੱਲਬਾਤ ਹੁੰਦੀ ਹੈ

ਤਾਂ ਪੰਜਾਬੀ ਪੱਤਰਕਾਰ ਵਿਅਕਤੀ ਉਸ ਵਿਅਕਤੀ ਨੂੰ ਫੜ੍ਹ ਲੈਂਦਾ ਹੈ ਜੋ ਕਿ ਅਸਲ ਵਿੱਚ ਇੱਕ ਠੱਗ ਹੁੰਦਾ ਹੈ ਜੋ ਕਿ ਪਾਕਿਸਤਾਨ ਤੋਂ ਸੰਬੰਧਿਤ ਹੈ। ਉਹ ਵਿਅਕਤੀ ਕਹਿੰਦਾ ਹੈ ਕਿ ਉਸਨੂੰ ਪੈਸੇ ਚਾਹੀਦੇ ਹਨ ਅਤੇ ਕਿਉੰਕਿ ਉਸਨੇ ਕਿਸੇ ਨੂੰ ਦੇਣੇ ਹਨ ਜੋ ਕਿ ਉਹ ਸ਼ਾਮ ਤੱਕ ਵਾਪਸ ਕਰ ਦੇਵੇਗਾ। ਇਹ ਸਭ ਸੁਣ ਕੇ ਉਹ ਪੱਤਰਕਾਰ ਵਿਅਕਤੀ ਕਹਿੰਦਾ ਹੈ ਕਿ ਉਹ ਉਸਨੂੰ ਦੱਸ ਦੇਵੇ ਕਿ ਪੈਸੇ ਕਿਸਨੂੰ ਫੜਾਉਣੇ ਹਨ

ਉਹ ਆਪ ਜਾ ਕੇ ਦੇ ਆਵੇਗਾ। ਇਸ ਉਪਰੰਤ ਉਹ ਵਿਅਕਤੀ ਕਹਿੰਦਾ ਹੈ ਕਿ ਉਹ ਬੈਂਕ ਦਾ ਖਾਤਾ ਨੰਬਰ ਭੇਜਦਾ ਹੈ ਜਿਸ ਵਿੱਚ ਉਹਨਾ ਨੇ ਪੈਸੇ ਭੇਜਣੇ ਹਨ। ਇਹ ਸਭ ਗੱਲਾਂ ਸੁਣਨ ਤੋਂ ਬਾਅਦ ਪੰਜਾਬੀ ਪੱਤਰਕਾਰ ਉਸਨੂੰ ਸਿੱਧਾ ਹੀ ਕਹਿੰਦਾ ਹੈ ਕਿ ਉਹ ਇਸ ਤਰ੍ਹਾਂ ਭੋਲੇ ਭਾਲੇ ਲੋਕਾਂ ਨੂੰ ਆਪਣੀ ਲਪੇਟ ਵਿੱਚ ਨਾ ਲੈਣ ਕਿਉੰਕਿ ਹਰ ਕਿਸੇ ਨੇ ਆਪਣਾ ਮਿਹਨਤ ਨਾਲ ਕਮਾਈ ਕੀਤੀ ਹੁੰਦੀ ਹੈ ਅਤੇ ਜਦੋਂ ਇਸ ਤਰ੍ਹਾਂ ਦੀ ਕੋਈ ਘਟਨਾ ਵਾਪਰਦੀ ਹੈ

ਤਾਂ ਉਸ ਵਿਅਕਤੀ ਦੀ ਜ਼ਿੰਦਗੀ ਵੀ ਖਰਾਬ ਹੋ ਸਕਦੀ ਹੈ। ਇਸ ਤਰ੍ਹਾਂ ਉਹ ਠੱਗ ਵਿਅਕਤੀ ਵੀ ਸ਼ਰਮਸਾਰ ਹੋ ਜਾਂਦਾ ਹੈ। ਇਸਦੇ ਚੱਲਦਿਆਂ ਉਸ ਪੱਤਰਕਾਰ ਵਿਅਕਤੀ ਨੇ ਲੋਕਾਂ ਨੂੰ ਜਾਗਰੂਕ ਰਹਿਣ ਬਾਰੇ ਕਿਹਾ ਅਤੇ ਕਿਸੇ ਵੀ ਤਰ੍ਹਾਂ ਦੀ ਫਰਜ਼ੀ ਕਾਲ ਤੋਂ ਸਾਵਧਾਨ ਰਹਿਣ ਬਾਰੇ ਦੱਸਿਆ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.