Home / ਤਾਜ਼ਾ ਖ਼ਬਰਾਂ / ਮੂਸੇਵਾਲਾ ਕੇ-ਸ ਦੀ ਜਾਂਚ ਕਰ ਰਹੇ ਮਾਨਸਾ ਦੇ SHO ਤੇ ਪੁਲ-ਸ ਅਫਸਰਾਂ ਨੂੰ ਫੋਨ ਤੇ ਧ ਮਕੀ !

ਮੂਸੇਵਾਲਾ ਕੇ-ਸ ਦੀ ਜਾਂਚ ਕਰ ਰਹੇ ਮਾਨਸਾ ਦੇ SHO ਤੇ ਪੁਲ-ਸ ਅਫਸਰਾਂ ਨੂੰ ਫੋਨ ਤੇ ਧ ਮਕੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਮੂਸੇਵਾਲੇ ਦੇ ਕਤ-ਲ ਦੀ ਜਾਂਚ ਵਿਚ ਲੱਗੀ ਮਾਨਸਾ

ਪੁਲੀ-ਸ ਨੂੰ ਧਮਕੀ ਮਿਲੀ ਹੈ ਕਿ ਉਹ ਕੇ-ਸ ਦੀ ਜਾਂਚ ਪੜਤਾਲ ਛੱਡ ਦੇਵੇ ਅਤੇ ਜ਼ਿਆਦਾ ਭੱਜ ਨੱਠ ਨਾ ਕਰੇ। ਅਜਿਹਾ ਨਾ ਕਰਨ ਤੇ ਅੰਜਾਮ ਭੁਗਤਣ ਲਈ ਕਿਹਾ ਗਿਆ ਹੈ। ਇਹ ਧ-ਮਕੀ ਮਾਨਸਾ ਪੁ-ਲੀਸ ਦੇ ਐਸਐਚਓ ਰਾਹੀਂ ਵਿਦੇਸ਼ ਤੋਂ ਆਏ ਫੋਨ ਕਾਲ ਰਾਹੀਂ ਦਿੱਤੀ ਗਈ ਹੈ। ਦੱਸ ਦੇਈਏ ਕਿ ਮਾਨਸਾ ਪੁ-ਲੀਸ ਵੱਲੋਂ ਲਗਾਤਾਰ ਸਿੱਧੂ ਮੁਸੇਵਾਲਾ ਕ-ਤਲ ਮਾਮਲੇ ਵਿੱਚ ਜਾਂਚ ਜਾਰੀ ਹੈ ਅਤੇ ਕੇ-ਸ ਨਾਲ ਜੁੜੇ ਵੱਖ ਵੱਖ ਗੈਂ-ਗਸਟਰਾਂ ਦਾ ਨਾਂ ਪ੍ਰੋਡਕ-ਸ਼ਨ ਵਾਰੰਟ ਤੇ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਬੀਤੇ ਦਿਨੀਂ ਮਾਨਸਾ ਪੁਲੀ ਸ

ਦੇ ਐਸਐਸਪੀ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਲਾਰੈਂਸ ਬਿਸ਼ਨੋਈ ਦੇ ਉਨ੍ਹਾਂ ਨੂੰ ਕਈ ਸੁਰਾਗ ਹੱਥ ਲੱਗੇ ਹਨ ਤੇ ਇਸ ਸਬੰਧੀ ਵੀਡੀਓ ਵੀ ਮਿਲੀ ਹੈ। ਵਿਦੇਸ਼ੀ ਨੰਬਰਾਂ ਤੋਂ ਕਾਲ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ ਇਸ ਤੋਂ ਪਹਿਲਾਂ ਗੈਂ ਗ-ਸਟਰਾਂ ਵੱਲੋਂ ਗਾਇਕਾਂ ਤੇ ਸਲਮਾਨ ਖ਼ਾਨ ਨੇ ਉਨ੍ਹਾਂ ਦੇ ਪਿਤਾ ਨੂੰ ਧਮ-ਕੀਆਂ ਵੀ ਮਿਲੀਆਂ ਹਨ ਮਾਨਸਾ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Sidhu moose wala ਦੇ ਖੇਤ ਚ ਅੱਜ ਫੇਰ ਆਇਆ ਹੜ੍ਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.