Home / news / Sidhu Moosewala ਦੇ ਭੋਗ ਦੇ ਨਾਂਅ ‘ਤੇ ਫਰੌਡ ਦੀ ਕੋਸ਼ਿਸ਼ !

Sidhu Moosewala ਦੇ ਭੋਗ ਦੇ ਨਾਂਅ ‘ਤੇ ਫਰੌਡ ਦੀ ਕੋਸ਼ਿਸ਼ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਸਿੱਧੂ ਮੂਸੇਵਾਲ ਦੀ ਅੰਤਿਮ

ਅਰਦਾਸ ਕੱਲ੍ਹ ਨੂੰ ਮਾਨਸਾ ਦੀ ਦਾਣਾ ਮੰਡੀ ਦੇ ਵਿੱਚ ਹੋਣੀ ਹੈ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਸਿੱਧੂ ਮੂਸੇਵਾਲੇ ਭੋਗ ਦੇ ਲਈ ਲੋਕਾਂ ਦੇ ਵੱਲੋਂ ਪੈਸੇ ਮੰਗੇ ਜਾ ਰਹੇ ਹਨ ਅਤੇ ਇਕ ਪੋਸਟਰ ਵੀ ਥਾਂ ਥਾਂ ਤੇ ਵੰਡਿਆ ਜਾ ਰਿਹਾ ਹੈ ਉਸ ਪੋਸਟਰ ਤੇ ਲਿਖਿਆ ਹੈ ਕਿ ਅੰਤਿਮ ਅਰਦਾਸ ਸਾਰੇ ਸਹਿਯੋਗ ਨਾਲ ਹੋਣੀ

ਹੈ ਤੇ ਜੋ ਵੀ ਵੀਰ ਜਾਂ ਭੈਣ ਭਰਾ ਇਸ ਵਿੱਚ ਯੋਗਦਾਨ ਪਾਉਣਾ ਚਾਹੁੰਦਾ ਹੈ ਤਾਂ ਉਹ ਦਸ ਰੁਪਏ ਯੋਗਦਾਨ ਪਾਵੇ , ਉਸ ਥੱਲੇ ਇੱਕ ਨੰਬਰ ਦਿੱਤਾ ਹੋਇਆ ਹੈ ਅਤੇ ਜਦੋਂ ਵੀ ਉਸ ਨੰਬਰ ਤੇ ਫੋਨ ਕੀਤਾ ਹੁੰਦਾ ਤਾਂ ਉਹ ਫੋਨ ਬੰਦ ਆਉਂਦਾ ਹੈ ਇਸ ਇਹ ਸਿੱਧੂ ਦੇ ਨਾਂ ਤੇ ਲੋਕਾਂ ਕੋਲੋਂ ਪੈਸੇ ਵਸੂਲੇ ਜਾ ਰਹੇ ਹਨ

ਜੋ ਕਿ ਇਕ ਬਹੁਤ ਗ਼ਲਤ ਗੱਲ ਹੈ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਇਸ ਤਰ੍ਹਾਂ ਦੀਆਂ ਅਫਵਾਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਤਾਂ ਜੋ ਅਸੀਂ ਕਿਸੀ ਵੱਡੀ ਮਸੀਤ ਵਿੱਚ ਪੈ ਜਾਈਏ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.