Home / news / ਕਿਉਂ ਧੋਤੀ ਮੂਸੇਵਾਲੇ ਦੀ ਗੱਡੀ !

ਕਿਉਂ ਧੋਤੀ ਮੂਸੇਵਾਲੇ ਦੀ ਗੱਡੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ

ਸਕਦਾ ਹੈ ਕਿ ਇੱਕ ਵੀਰ ਨੇ ਕਿਹਾ ਕਿ ਅੱਜ ਸਿੱਧੂ ਮੂਸੇਵਾਲ ਦੇ ਘਰ ਵਿੱਚ ਸਰਕਾਰ ਦੇ ਵੱਲੋਂ ਬਹੁਤ ਹੀ ਜ਼ਿਆਦਾ ਸਕਿਓਰਿਟੀ ਲਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਉਸ ਦਿਨ ਉਸ ਦੇ ਕੋਲ ਸਕਿਉਰਿਟੀ ਹੁੰਦੀ ਤਾਂ ਸਿੱਧੂ ਮੂਸੇਵਾਲਾ ਅੱਜ ਸਾਡੇ ਵਿਚਕਾਰ ਹੁੰਦਾ। ਉਨ੍ਹਾਂ ਨੇ ਕਿਹਾ ਕਿ ਹਰ

ਇਕ ਗੱਡੀ ਦੇ ਵਿੱਚ ਕੈਮਰੇ ਹੋਣੇ ਬਹੁਤੀ ਜ਼ਿਆਦਾ ਜ਼ਰੂਰੀ ਹਨ ਤਾਂ ਜੋ ਕਾ-ਤਲਾਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ। ਸਾਨੂੰ ਸਾਰਿਆਂ ਨੂੰ ਪਤੈ ਕਿ ਸਿੱਧੂ ਮੂਸੇਵਾਲਾ ਹੁਣ ਸਾਡੇ ਵਿਚਕਾਰ ਨਹੀਂ ਰਿਹਾ। ਉਹ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਹੈ ਅਤੇ ਉਸ ਦਾ ਅੱਜ ਮਾਨਸਾ ਦੀ ਅਨਾਜ ਮੰਡੀ ਦੇ ਵਿੱਚ ਭਗਵਾਨ ਹੈ।

ਮੂਸੇਵਾਲੇ ਨੂੰ ਪਿਆਰ ਕਰਦੇ ਹਨ ਉਨ੍ਹਾਂ ਦੇ ਭੋਗ ਤੇ ਜ਼ਰੂਰ ਹੋਣਗੇ। ਇਸ ਸਮੇਂ ਸਾਰੇ ਲੋਕੀਂ ਬਹੁਤ ਦੁੱਖ ਦੇ ਵਿੱਚ ਹਨ। ਕਿਉਂਕਿ ਉਹ ਸਿੱਧੂ ਮੂਸੇਵਾਲ ਨੂੰ ਬਹੁਤੀ ਜ਼ਿਆਦਾ ਪਿਆਰ ਕਰਦੇ ਸੀ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.