Home / news / ਹੁਣ ਖੁਲ ਗਏ ਸਾਰੇ ਰਾਜ !

ਹੁਣ ਖੁਲ ਗਏ ਸਾਰੇ ਰਾਜ !

ਦੋਸਤੋ ਸੋਸ਼ਲ ਮੀਡੀਆ ੳੁੱਤੇ ਸਿੱਧੂ ਮੂਸੇਵਾਲੇ ਦੇ ਬਾਰੇ ਵਿਚ ਬਹੁਤ ਸਾਰੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਬਹੁਤ ਸਾਰੇ ਲੋਕ ਹੈਰਾਨ ਵੀ ਹੋ ਰਹੇ ਹਨ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੀਆਂ ਗਲਤ ਵੀਡੀਓ ਵੀ ਵਾਇਰਲ ਹੋ ਰਹੀਆਂ ਹਨ ਜਿਸਦੇ ਬਾਰੇ ਦੇ ਵਿਚ ਸਿੱਧੂ ਮੂਸੇ ਵਾਲੇ ਦੇ ਪਰਿਵਾਰ ਨੇ ਵੀ ਮੀਡੀਆ ਦੇ ਅੱਗੇ ਹੱਥ ਬੰਨ੍ਹ ਕੇ ਬੇਨਤੀ ਕੀਤੀ ਹੈ

ਕਿ ਉਹ ਗਲਤ ਖਬਰਾਂ ਨਾਂ ਬਣਾਉਣ ਦੋਸਤੋ ਅਸੀ ਤੁਹਾਨੂੰ ਦੱਸ ਦੇਈਏ ਕਿ ਪੰਜਾਬ ਪੁਲਸ ਤੇ ਵੱਲੋਂ ਸਿਰਸਾ ਦੇ ਕਾਲਾਂਵਾਲੀ ਇਲਾਕੇ ਤੋਂ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਸ ਲੜਕੇ ਦਾ ਨਾਮ ਕੇਕੜਾ ਦੱਸਿਆ ਜਾ ਰਿਹਾ ਹੈ ਇਹ ਨੌਜਵਾਨ ਪਹਿਲਾਂ ਸਿੱਧੂ ਮੂਸੇ ਵਾਲੇ ਦੇ ਘਰ ਆਉਂਦਾ ਹੈ ਅਤੇ ਉਸ ਦੇ ਦੋਸਤਾਂ ਦੇ ਨਾਲ ਮਿਲ ਕੇ ਸਿੱਧੂ ਮੂਸੇਵਾਲੇ ਦੇ ਨਾਲ ਸੈਲਫੀਆਂ ਖਿਚਵਾਉਂਦਾ ਹੈ

ਸਾਰੀ ਜਾਣਕਾਰੀ ਉਥੋਂ ਇਕੱਠੀ ਕਰਕੇ ਉਹ ਆਪਣੇ ਸੂਤਰਾਂ ਨੂੰ ਅੱਗੇ ਦੱਸ ਰਿਹਾ ਸੀ ਅਸੀਂ ਤੁਹਾਨੂੰ ਦੱਸ ਦਈਏ ਕਿ ਇਸ ਨੌਜਵਾਨ ਨੇ ਇਸ ਦੇ ਨਾਲ ਇੱਕ ਹੋਰ ਨੌਜਵਾਨ ਵੀ ਸੀ ਜਿਸ ਦਾ ਨਾਮ ਨਿੱਕੂ ਦੱਸਿਆ ਜਾ ਰਿਹਾ ਹੈ ਦੋਵੇਂ ਸਿੱਧੂ ਮੂਸੇਵਾਲੇ ਦੇ ਘਰ ਆਉਂਦੇ ਹਨ ਤੇ ਉਸਦੇ ਨਾਲ ਫੋਟੋਆਂ ਖਿਚਵਾਉਂਦੇ ਹਨ

ਫੋਟੋਆਂ ਖਿਚਵਾਉਣ ਦੇ ਬਹਾਨੇ ਦੇ ਨਾਲ ਉਹ ਸਿੱਧੂ ਮੂਸੇ ਵਾਲੇ ਦੇ ਘਰ ਦੀ ਸਾਰੀ ਜਾਣਕਾਰੀ ਰੱਖਦੇ ਸਨ ਕਿ ਉਹ ਕਦੋਂ ਘਰ ਤੋਂ ਨਿਕਲਦਾ ਹੈ ਅਤੇ ਕਦੋਂ ਕੀ ਕਰਦਾ ਹੈ ਇਹ ਸਾਰੀ ਜਾਣਕਾਰੀ ਉਹ ਅੱਗੇ ਸਾਂਝੀ ਕਰਦੇ ਸਨ ਦੋਸਤੋ ਸਾਰੀ ਜਾਣਕਾਰੀ ਤੁਸੀਂ ਇਸ ਵੀਡੀਓ ਦੇ ਰਾਹੀਂ ਵੀ ਦੇਖ ਸਕਦੇ ਹੋ ਤੇ ਸਾਨੂੰ ਫੇਸਬੁੱਕ ਤੇ ਕੁਮੈਂਟ ਕਰਕੇ ਜ਼ਰੂਰ ਦੱਸੋ
https://www.youtube.com/watch?v=IGHVbgcTeVk
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

15 ਸਾਲ ਦਾ ਜਵਾਕ ਦੇਖਲ਼ੋ ਸਕੂਲ ਟਾਇਮ ਕੀ ਕਰੀ ਜਾਂਦੇ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ …

Leave a Reply

Your email address will not be published.

Recent Comments

No comments to show.