Home / news / Moosewala ਦੇ ਚੋਣ ਲੜਨ ‘ਤੇ ਬਾਪੂ ਨੇ ਪਹਿਲੀ ਵਾਰ ਦੱਸੀ ਅੰਦਰਲੀ ਗੱਲ !

Moosewala ਦੇ ਚੋਣ ਲੜਨ ‘ਤੇ ਬਾਪੂ ਨੇ ਪਹਿਲੀ ਵਾਰ ਦੱਸੀ ਅੰਦਰਲੀ ਗੱਲ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ

ਸਿੱਧੂ ਮੂਸੇ ਵਾਲੇ ਪਿਤਾ ਨੂੰ ਕਹਿ ਕੇ ਤੁਸੀਂ ਕਿਸੇ ਵੀ ਗੱਲ ਨੂੰ ਵਧਾ ਚੜ੍ਹਾ ਕੇ ਨਾ ਗਿਆ ਕਰੋ ਕਿਉਂਕਿ ਉਨ੍ਹਾਂ ਨੇ ਕਿਹਾ ਕਿ ਜੋ ਰਾਜਾ ਵੜਿੰਗ ਹੈ ਉਸ ਨੇ ਸਾਡੇ ਬਹੁਤ ਜ਼ਿਆਦਾ ਮਦਦ ਕੀਤੀ ਹੈ ਉਨ੍ਹਾਂ ਨੇ ਕਿਹਾ ਕਿ ਸਿੱਧੂ ਮੂਸੇਵਾਲ ਦਾ ਵੋਟਾਂ ਵਿੱਚ ਖੜ੍ਹਾ ਹੋਣਾ ਆਪਣਾ ਫ਼ੈਸਲਾ ਸੀ ਮੈਂ ਅਤੇ ਰਾਜਾ ਵੜਿੰਗ ਨੇ ਉਸ ਨੂੰ ਬਹੁਤ ਸਮਜਾਇਆ

ਹੈ ਕਿ ਤੂੰ ਵੋਟਾਂ ਵਿਚ ਨਾ ਖੜ੍ਹਾ ਹੋ ਉਨ੍ਹਾਂ ਨੇ ਕਿਹਾ ਕਿ ਰਾਜਾ ਵੜਿੰਗ ਨੇ ਕਿਹਾ ਕਿ ਤੂੰ ਤਾਂ ਦੁਨੀਆਂ ਵਿਚ ਮਸ਼ਹੂਰ ਹੈ ਤੈਨੂੰ ਕੀ ਲੋੜ ਐ ਵੋਟਾਂ ਵਿੱਚ ਖੜਨਗੇ। ਉਨ੍ਹਾਂ ਨੇ ਕਿਹਾ ਕਿ ਤੁਸੀਂ ਕਿਸੇ ਨੂੰ ਐਵੇਂ ਨਾ ਬੁਰਾ ਭਲਾ ਬੋਲਿਆ ਕਰੋ

ਸਾਨੂੰ ਸਾਰਿਆਂ ਨੂੰ ਪਤੈ ਕਿ ਸਿੱਧੂ ਮੂਸੇਵਾਲਾ ਹੁਣ ਸਾਡੇ ਵਿਚਕਾਰ ਨਹੀਂ ਰਿਹਾ ਹੈ ਉਹ ਇਸ ਦੁਨੀਆਂ ਤੋਂ ਚਲਾ ਗਿਆ ਹੈ ਜੋ ਕਦੇ ਵੀ ਵਾਪਸ ਨਹੀਂ ਆ ਸਕਦਾ ਪਰ ਉਸ ਦੀ ਆਵਾਜ਼ ਅਤੇ ਲੋਕ ਉਸਨੂੰ ਹਮੇਸ਼ਾ ਯਾਦ ਰੱਖਣਗੇ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

15 ਸਾਲ ਦਾ ਜਵਾਕ ਦੇਖਲ਼ੋ ਸਕੂਲ ਟਾਇਮ ਕੀ ਕਰੀ ਜਾਂਦੇ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ …

Leave a Reply

Your email address will not be published.

Recent Comments

No comments to show.