Home / ਤਾਜ਼ਾ ਖ਼ਬਰਾਂ / ਸਿੱਧੂ ਮੂਸੇ ਵਾਲੇ ਦਾ ਪੱਕਾ ਦੋਸਤ ਹਮੇਸ਼ਾ ਰੱਖਦਾ ਸੀ ਨਿਗਰਾਨੀ !

ਸਿੱਧੂ ਮੂਸੇ ਵਾਲੇ ਦਾ ਪੱਕਾ ਦੋਸਤ ਹਮੇਸ਼ਾ ਰੱਖਦਾ ਸੀ ਨਿਗਰਾਨੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਅੱਜ ਦੀ ਇਸ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ

ਕਿ ਸਿੱਧੂ ਮੂਸੇਵਾਲੇ ਦੇ ਇਕ ਦੋਸਤ ਨੇ ਕਿਹਾ ਕਿ ਜਦੋਂ ਵੀ ਸਿੱਧੂ ਮੂਸੇਵਾਲੇ ਪਿੱਛੇ ਕੋਈ ਗੱਡੀ ਆਉਂਦੀ ਹੁੰਦੀ ਸੀ ਜੇਕਰ ਸਿੱਧੂ ਮੁਸੇਵਾਲਾ ਨੂੰ ਲੱਗਦਾ ਇਹ ਸ਼ੱਕੀ ਗੱਡੀ ਆਂ ਤਾਂ ਉਹ ਤੁਰੰਤ ਹੀ ਉਸ ਗੱਡੀ ਦੇ ਬਾਰੇ ਪਤਾ ਕਰਨ ਲਈ ਕਹਿੰਦਾ , ਉਸ ਦੇ ਨਾਲ ਹੀ ਦੋਸਤਾਂ ਦੇ ਫੋਨ ਚ ਐਪ ਹੁੰਦੇ ਸੀ ਤਾਂ ਜੋ ਉਸ ਗੱਡੀ ਬਾਰੇ ਪਤਾ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਸਿੱਧੂ ਮੂਸਾ ਆਪਣੀ ਸੇਫਟੀ ਨੂੰ ਲੈ ਕੇ ਬਹੁਤੀ ਜ਼ਿਆਦਾ ਚੌਕਸ ਰਹਿੰਦਾ ਸੀ ਉਨ੍ਹਾਂ ਨੇ ਕਿਹਾ ਕਿ ਵਿੱਕੀ ਮਿੱਡੂਖੇੜਾ ਦਾ ਕਤ-ਲ ਨੌੰ ਮਹੀਨੇ ਪਹਿਲਾਂ ਹੋਇਆ ਪਰ ਕੁਝ ਵੀ ਫੜਿਆ ਨਹੀਂ ਗਿਆ। ਉਨ੍ਹਾਂ ਕਿਹਾ ਜੇਕਰ ਚੰਡੀਗੜ੍ਹ ਵਿਚ ਕੋਈ ਬੰਦਾ ਲਾਲ ਬੱਤੀ ਪਾਰ ਕਰ ਜਾਵੇ ਤਾਂ ਪੁਲ ਸ ਉਸਨੂੰ ਫੜ ਲੈਂਦੀ ਹੈ। ਉਨ੍ਹਾਂ ਨੇ ਕਿਹਾ ਕਿ ਸ਼ਰ੍ਹੇਆਮ ਉਸ ਨੂੰ ਵੀ ਮਾ-ਰਿਆ ਗਿਆ ਉਨ੍ਹਾਂ ਨੇ ਕਿਹਾ ਕਿ ਇਹ ਸਾਰਾ ਕੁਝ ਪੁਲੀਟੀਕਲ ਚਲਦਾ ਹੈ ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਨੇ ਸਾਡੀ ਜਵਾਨੀ ਨੂੰ ਟਾਰਗੇਟ ਕਰ ਰੱਖਿਆ ਹੈ , ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

15 ਸਾਲ ਦਾ ਜਵਾਕ ਦੇਖਲ਼ੋ ਸਕੂਲ ਟਾਇਮ ਕੀ ਕਰੀ ਜਾਂਦੇ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ …

Leave a Reply

Your email address will not be published.

Recent Comments

No comments to show.