Home / ਤਾਜਾ ਖਬਰਾ / ਹੁਣੇ ਹੁਣੇ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌ ਤ

ਹੁਣੇ ਹੁਣੇ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌ ਤ

ਵਿਸ਼ਵ ਦੇ ਵਿਚ ਇਕ ਪਾਸੇ ਲਗਾਤਾਰ ਕਰੋਨਾ ਦੇ ਵੱਧ ਰਹੇ ਮਾੜੇ ਪ੍ਰਭਾਵ ਦੇ ਕਰਕੇ ਹਾਲਾਤ ਨਾਜ਼ੁਕ ਬਣਦੇ ਹੋਏ ਦਿਖਾਈ ਦੇ ਰਹੇ ਹਨ। ਦੂਜੇ ਪਾਸੇ ਇਸ ਦੌਰਾਨ ਬਹੁਤ ਸਾਰੀਆਂ ਕੀਮਤੀ ਜਾਨਾਂ ਤੇ ਵੱਡੀਆਂ ਹਸਤੀਆਂ ਹਮੇਸ਼ਾ ਲਈ ਸਾਨੂ ਅਲਵਿਦਾ ਕਹਿ ਗਈਆਂ ਹਨ। ਇਹ ਘਾਟਾ ਨਾ ਪੂਰਾ ਹੋਣ ਵਾਲਾ ਮੰਨਿਆ ਜਾ ਰਿਹਾ ਹੈ। ਇਸੇ ਤਰ੍ਹਾ ਹੁਣ ਇਸ ਸਮੇਂ ਇਕ ਹੋਰ ਮੰਦ-ਭਾਗੀ ਖ਼ਬਰ ਆਈ ਹੈ । ਇਸ ਮਾੜੀ ਖਬਰ ਦੇ ਅਚਾਨਕ ਹੋਣ ਕਾਰਨ ਹਰ ਪਾਸੇ ਇਹੋ ਚਰਚਾ ਹੋ ਰਹੀ ਹੈ ਅਤੇ ਹਰ ਪਾਸੇ ਸੋਗ ਦੀ ਲਹਿਰ ਫੈਲ ਗਈ ਹੈ।

ਦਰਅਸਲ ਇਹ ਮੰਦ-ਭਾਗੀ ਖਬਰ ਰਾਜਨੀਤਕ ਹਲਕਿਆਂ ਨਾਲ ਜੁੜੀ ਹੋਈ ਹੈ। ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਸਾਬਕਾ ਮੁੱਖ ਸਕੱਤਰ ਵਾਈ ਐਸ ਰਤਰਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਦੱਸ ਦਈਏ, ਕਿ ਉਨ੍ਹਾਂ ਦੇ ਅਚਾਨਕ ਇਸ ਤਰ੍ਹਾਂ ਇਸ ਜਹਾਨ ਤੋਂ ਚਲੇ ਜਾਣ ਨਾਲ ਸਾਰੇ ਪਾਸੇ ਸੋਗ ਦੀ ਲ ਹਿ ਰ ਫ਼ੈਲ ਗਈ ਤੇ ਹਰ ਕੋਈ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ ਤੇ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਸੋਸ਼ਲ ਮੀਡੀਆ ਜ਼ਰੀਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

ਦਰਅਸਲ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਟਵਿਟਰ ਉੱਤੇ ਇਕ ਟਵੀਟ ਸਾਂਝਾ ਕੀਤਾ ਗਿਆ ਜਿਸ ਦੇ ਵਿੱਚ ਉਹ ਲਿਖਦੇ ਹਨ ਕਿ ਮੇਰੇ ਸਾਬਕਾ ਸਾਥੀ ਅਤੇ ਸਾਬਕਾ ਮੁੱਖ ਸਕੱਤਰ ਵਾਈਐਸ ਰਤਰਾ ਜੀ ਨੂੰ ਅਚਾਨਕ ਇਸ ਤਰ੍ਹਾਂ ਗਵਾਉਣ ਦਾ ਮੈਨੂੰ ਬਹੁਤ ਦੁੱਖ ਹੋਇਆ ਹੈ। ਇਸ ਤੋਂ ਇ ਲਾ ਵਾ ਉਹ ਲਿਖਦੇ ਹਨ ਕਿ ਰਤਰਾ ਇੱਕ ਚੰਗੇ ਸਮਰਥਕ ਸਿਵਲ ਸੇਵਕ ਤੇ ਇੱਕ ਚੰਗੇ ਸੱਜਣ ਸਨ। ਇਸ ਤੋਂ ਇਲਾਵਾ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਲਿਖਦੇ ਹਨ, ਕਿ ਰਤਰਾ ਦੇ ਵੱਲੋਂ ਪੰਜਾਬ ਦੇ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਗਿਆ ਹੈ।

ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਉਨ੍ਹਾਂ ਦੇ ਪਰਿਵਾਰ ਨਾਲ ਹਨ। ਇਸ ਟਵੀਟ ਤੋਂ ਬਾਅਦ ਰਾਜਨੀਤਕ ਹਲਕਿਆਂ ਦੇ ਵਿਚ ਇਹ ਖ਼ਬਰ ਫੈਲ ਗਈ। ਜਿਸ ਤੋਂ ਬਾਅਦ ਬਹੁਤ ਸਾਰੀਆਂ ਵੱਡੀਆਂ ਹਸਤੀਆਂ ਦੇ ਵੱਲੋਂ ਸਾ ਬ ਕਾ ਮੁੱਖ ਸਕੱਤਰ ਇਸ ਫ਼ਾਨੀ ਸੰਸਾਰ ਤੋਂ ਚਲੇ ਜਾਣ ਤੇ ਉਨ੍ਹਾਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ। ਤੇ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਨੂੰ ਹੌ ਸ ਲਾ ਵੀ ਦਿੱਤਾ ਜਾ ਰਿਹਾ ਹੈ। ਹੋਰ ਪੰਜਾਬੀ ਖ਼ਬਰਾਂ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੈਜ ਨੂੰ ਜਰੂਰ ਲਾਇਕ ਕਰੋ ਜੀ

About Khabar Daily

Check Also

ਘਟੇ ਹੋਏ ਸੈੱਲ ਵਧਾਉਣ ਦਾ ਦੇਸੀ ਇਲਾਜ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *