Home / Uncategorized / ਇਸ ਘਰ ‘ਚ ਰੁਕੇ ਸੀ Sidhu Moosewala ਦੇ ਕਤ-ਲ ਦੀ ਸਾਜ਼ਿਸ਼ ਰਚਣ ਵਾਲੇ !

ਇਸ ਘਰ ‘ਚ ਰੁਕੇ ਸੀ Sidhu Moosewala ਦੇ ਕਤ-ਲ ਦੀ ਸਾਜ਼ਿਸ਼ ਰਚਣ ਵਾਲੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ,ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ

ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਸਿੱਧੂ ਮੂਸੇਵਾਲਾ ਦਾ ਕਤ-ਲ ਪਿਛਲੇ ਮਹੀਨੇ ਦੀ ਉਣੱਤੀ ਤਰੀਕ ਨੂੰ ਕੀਤਾ ਗਿਆ ਸੀ ਇਸ ਤੋਂ ਬਾਅਦ ਇਕ ਨਾਮ ਸਾਹਮਣੇ ਆਇਆ ਸੀ ਸੰਦੀਪ ਕੇਕੜਾ , ਕਿਹਾ ਜਾ ਰਿਹਾ ਸੀ ਕਿ ਉਸਦੇ ਵਲੋਂ ਰੇਕੀ ਕੀਤੀ ਗਈ ਹੈ ਸਿੱਧੂ ਮੂਸੇਵਾਲੇ ਦੀ।

ਇਹ ਪਤਾ ਲੱਗਿਆ ਸੀ ਕਿ ਜਦੋਂ ਸਿੱਧੂ ਮੂਸੇ ਵਾਲੈ ਦੀ ਥਾਰ ਘਰ ਵਿੱਚੋਂ ਨਿਕਲਦਿਆਂ ਉਸ ਸਮੇਂ ਉਸ ਦੇ ਨਾਲ ਸੈਲਫੀ ਕਰਵਾਈ ਜਾਂਦੀ ਹੈ ਜਦ ਪੁਲੀਸ ਵੱਲੋਂ ਉਸ ਨੂੰ ਫੜਿਆ ਗਿਆ ਸੀ ਤਾਂ ਉਸ ਵੱਲੋਂ ਪੁਲੀਸ ਨੂੰ ਦੱਸਿਆ ਗਿਆ ਸੀ ਕਿ ਮੂਸਾ ਪਿੰਡ ਦੇ ਵਿੱਚ ਮੇਰੀ ਮਾਸੀ ਰਹਿੰਦੀ

ਹੈ ਮੈਂ ਉਸਦੇ ਘਰ ਵਿੱਚ ਰਹਿੰਦਾ ਸੀ। ਉਸਦੀ ਮਾਸੀ ਵਲੋਂ ਕਿਹਾ ਗਿਆ ਹੈ ਕੇ ਜਿਸ ਦਿਨ ਸਿੱਧੂ ਦਾ ਕਤਲ ਹੋਇਆ ਸੀ ਉਸ ਦਿਨ ਉਹ ਸਾਡੇ ਘਰ ਆਇਆ ਸੀ। ਉਹ ਕਹਿੰਦਾ ਸੀ ਕੇ ਮੈਂ ਸਿਰਫ ਛੱਤ ਦਾ ਪਤਾ ਲੈਣ ਆਇਆ ਆ ਕੀਪਕੀ ਸਾਡੀ ਛੱਤ ਡਿੱਗ ਗਈ ਸੀ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ ,

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹੋਇਆ ਛੁੱਟੀਆਂ ਦਾ ਐਲਾਨ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.