Home / ਵਾਇਰਲ / ਹੁਣੇ ਹੁਣੇ ਕੈਪਟਨ ਸਰਕਾਰ ਨੇ ਇਸ ਦਿਨ ਪੰਜਾਬ ਚ ਛੁੱਟੀ ਦਾ ਕੀਤਾ ਐਲਾਨ

ਹੁਣੇ ਹੁਣੇ ਕੈਪਟਨ ਸਰਕਾਰ ਨੇ ਇਸ ਦਿਨ ਪੰਜਾਬ ਚ ਛੁੱਟੀ ਦਾ ਕੀਤਾ ਐਲਾਨ

ਹਰ ਦੇਸ਼ ਦੀ ਆਪਣੀ ਬੋਲੀ ,ਪਰੰਪਰਾਵਾਂ ਤੇ ਰੀਤੀ-ਰਿਵਾਜ ਹੁੰਦੇ ਹਨ। ,ਜਿੱਥੇ ਹਰ ਜਾਤ, ਧਰਮ, ਰੰਗ, ਨਸਲ ਦੇ ਲੋਕ ਮਿਲ ਜੁਲ ਕੇ ਰਹਿੰਦੇ ਹਨ। ਉਨ੍ਹਾਂ ਦੀ ਏਕਤਾ, ਆਪਸੀ ਪਿਆਰ,ਅਖੰਡਤਾ ਇਕ ਵੱਖਰੇ ਪਿਆਰ ਦੀ ਮਿਸਾਲ ਬਣਾ ਕੇ ਰੱਖਦੇ ਹਨ। ਉਥੇ ਹੀ ਸਾਡਾ ਦੇਸ਼ ਗੁਰੂਆਂ ਪੀਰਾਂ ਦੀ ਧਰਤੀ ਹੈ। ਇਸ ਧਰਤੀ ਦੇ ਉਤੇ ਹੀ ਜੋਧਿਆਂ ਨੇ ਜਨਮ ਲਿਆ। ਇਨ੍ਹਾਂ ਮਹਾਨ ਸਖਸ਼ੀਅਤਾਂ ਦਾ ਸਾਡੀ ਸਭ ਦੀ ਜ਼ਿੰਦਗੀ ਵਿੱਚ ਇੱਕ ਅਹਿਮ ਰੋਲ ਹੈ।

ਜਿਨ੍ਹਾਂ ਦੇ ਦਿੱਤੇ ਹੋਏ ਆਦੇਸ਼ਾਂ ਦੇ ਉਤੇ ਅਸੀਂ ਚਲਦੇ ਹਾਂ ਅਤੇ ਉਨ੍ਹਾਂ ਦੇ ਪੂਰਨਿਆਂ ਦੇ ਉਤੇ ਚਲ ਕੇ ਆਪਣੀ ਜਿੰਦਗੀ ਨੂੰ ਮਾਣ ਰਹੇ ਹਨ। ਉਨ੍ਹਾਂ ਦੇ ਵੱਲੋਂ ਹੱਕ, ਸੱਚ ਤੇ ਮਿਹਨਤ ਦੇ ਦਿੱਤੇ ਹੋਏ ਉਪਦੇਸ਼ ਸਭ ਦੀ ਜ਼ਿੰਦਗੀ ਵਿੱਚ ਚਾਨਣ ਮੁਨਾਰਾ ਸਾਬਤ ਹੋ ਰਹੇ ਹਨ। ਉਨ੍ਹਾਂ ਗੁਰੂਆਂ, ਪੀਰਾਂ ਦੀ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਜਿਨ੍ਹਾਂ ਨੇ ਜਾਤ-ਪਾਤ ਧਰਮ ਤੋਂ ਉੱਪਰ ਉੱਠ ਕੇ ਇਨਸਾਨੀਅਤ ਦਾ ਸੰ-ਦੇ-ਸ਼ ਦਿੱਤਾ ਹੋਵੇ। ਸਾਡੇ ਦੇਸ਼ ਦੇ ਅੰਦਰ ਉਨ੍ਹਾਂ ਗੁਰੂਆਂ ਪੀਰਾਂ ਤੇ ਸੂਰਬੀਰ ਯੋਧਿਆਂ ਦੇ ਜਨਮ ਦਿਹਾੜੇ ਬਹੁਤ ਹੀ ਸ਼ਰਧਾ ਤੇ ਸਤਿਕਾਰ ਦੇ ਨਾਲ ਮਨਾਏ ਜਾਂਦੇ ਹਨ।

ਅਜਿਹੀਆਂ ਸਖਸ਼ੀਅਤਾਂ ਦੇ ਜਿਥੇ ਜਨਮ ਦਿਹਾੜੇ ਸ਼ਰਧਾ ਪੂਰਵਕ ਮਨਾਈ ਜਾਂਦੇ ਹਨ ਉਥੇ ਹੀ ਇਸ ਦੇ ਵਿੱਚ ਸ਼ਿਰਕਤ ਕਰਨ ਲਈ ਹਰ ਵਿਅਕਤੀ ਨੂੰ ਮੌਕਾ ਦਿੱਤਾ ਜਾਂਦਾ ਹੈ। ਹੁਣ ਪੰ ਜਾ ਬ ਦੇ ਵਿਚ ਇਸ ਦਿਨ ਕੈਪਟਨ ਸਰਕਾਰ ਨੇ ਇਸ ਦਿਨ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਮਿਲੀ ਹੋਈ ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਦੇ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਜਨਮ ਦਿਨ ਤੇ 1 ਮਈ 2021 ਨੂੰ ਜਨਤਕ ਛੁੱਟੀ ਦਾ ਐ ਲਾ ਨ ਕੀਤਾ ਹੈ।

ਇਸ ਦਿਨ ਸਾਰੇ ਬੈਂਕ ਤੇ ਵਪਾਰਕ ਅਦਾਰੇ ਵੀ ਬੰਦ ਰਹਿਣਗੇ । ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰ ,ਬੋਰਡ, ਕਾਰਪੋਰੇਸ਼ਨ ਤੇ ਵਿਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਦੀ ਘੋਸ਼ਣਾ ਕਰ ਦਿਤੀ ਗਈ ਹੈ। ਜਿਸ ਦੀ ਜਾਣਕਾਰੀ ਪੰਜਾਬ ਰਾਜ ਦੇ ਸਾਰੇ ਮੁੱਖ ਸਕੱਤਰ ,ਵਧੀਕ ਮੁੱਖ ਸਕੱਤਰਾਂ, ਵਿੱਤੀ ਕਮਿਸ਼ਨਰ ,ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਸੂਚਨਾ ਭੇਜ ਦਿੱਤੀ ਗਈ ਹੈ। ਪੰਜਾਬ ਦੀਆ ਹੋਰ ਖ਼ਬਰਾਂ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਲਾਇਕ ਜਰੂਰ ਕਰੋ ਜੀ

About Khabar Daily

Check Also

ਮਨੀਸ਼ਾ ਗੁਲਾਟੀ ਨੂੰ ਕਿਸ ਨੇ ਦਿੱਤੀ ਧਮਕੀ ! “

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *