Home / Uncategorized / 3 ਮਿੰਟਾਂ ਚ ASI ਨਾਲ 2.50 ਲੱਖ ਦੀ ਠੱਗੀ ਕਰ ਗਏ ਬਦਮਾਸ਼ !

3 ਮਿੰਟਾਂ ਚ ASI ਨਾਲ 2.50 ਲੱਖ ਦੀ ਠੱਗੀ ਕਰ ਗਏ ਬਦਮਾਸ਼ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਅੱਜ ਦੀ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ

ਕਿ ਪੰਜਾਬ ਚ ਚੋਰੀ ਠੱਗੀ ਦੇ ਕਈ ਸਾਰੇ ਮਾਮਲੇ ਸਾਹਮਣੇ ਨਿਕਲ ਕੇ ਆਉਂਦੇ ਨੇ ਇਸ ਚ ਕਈ ਮਾੜੇ ਬੰਦਿਆਂ ਨਾਲ ਕੁਝ ਬਦਮਾਸ਼ਾਂ ਵੱਲੋਂ ਠੱਗੀ ਕੀਤੀ ਜਾਂਦੀ ਹੈ ਇਸ ਤੋਂ ਬਾਅਦ ਠੱਗੀ ਦਾ ਸ਼ਿਕਾਰ ਹੋਏ ਬੰਦਿਆਂ ਨੂੰ ਪੁਲੀਸ ਦਾ ਸਹਾਰਾ ਲੈਣਾ ਪੈਂਦਾ ਹੈ। ਤੁਹਾਨੂੰ ਦੱਸ ਦਯਿਏ ਜਦੋ ਪੁਲਸ ਹੀ ਠੱਗੀ ਦਾ ਸ਼ਿਕਾਰ ਹੋਵੇ ਤਾਂ ਪੁਲਿਸ

ਮੁਲਾਜ਼ਮ ਫੇਰ ਕੀ ਕਰਨ। ਕੁਝ ਅਜਿਹਾ ਇਕ ਮਾਮਲਾ ਦੀਨਾਨਗਰ ਤੋਂ ਸਾਹਮਣੇ ਆਇਆ ਹੈ, ਜਿਥੇ ਏ ਐਸ ਆਈ ਨਾਲ ਢਾਈ ਲੱਖ ਦੀ ਠੱਗੀ ਹੋਈ ਹੈ। ਦੱਸਦੇ ਆ ਕਿ ਜਦੋਂ ਇਸ ਮਾਮਲੇ ਬਾਰੇ ਐਸ ਆਈ ਤੋਂ ਪੁੱਛਿਆ ਗਿਆ ਤਾਂ ਉਹਨੇ ਕਿਹਾ ਕਿ ਉਹ ਪਠਾਨਕੋਟ ਸ਼ਹਿਰ ਪੰਜਾਬ ਪੁਲਸ ਚ ਨੌਕਰੀ ਕਰਦਾ ਹੈ

ਤੇ ਉਸ ਤਾਂ ਬੈਂਕ ਖਾਤਾ ਐੱਚਡੀਐਫਸੀ ਬੈਂਕ ਦੀਨਾਨਗਰ ਬ੍ਰਾਂਚ ਹੈ ਤੇ ਉਸ ਦੇ ਖਾਤੇ ਚ 2 ਲੱਖ 67 ਹਜ਼ਾਰ ਰੁਪਏ ਸਨ ਜਿਨ੍ਹਾਂ ਚੋਂ ਠੱਗਾਂ ਨੇ ਢਾਈ ਲੱਖ ਰੁਪਏ ਕਢਵਾ ਲਏ ਹਨ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹੋਇਆ ਛੁੱਟੀਆਂ ਦਾ ਐਲਾਨ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.