Home / Uncategorized / Moosewala ਦੀ ਗੱਲ ਕਰਦੇ Gurdas Maan ਨੇ ਆਪਣੇ ਹੋਏ ਵਿਰੋਧ ਦੀ !

Moosewala ਦੀ ਗੱਲ ਕਰਦੇ Gurdas Maan ਨੇ ਆਪਣੇ ਹੋਏ ਵਿਰੋਧ ਦੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ,

ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਬਹੁਤ ਸਾਰੇ ਗਾਇਕਾਂ ਦੇ ਵੱਲੋਂ ਆਪਣੇ ਲਾਈਵ ਸੋਅ ਵਿੱਚ ਸਿੱਧੂ ਮੂਸੇਵਾਲੇ ਦਾ ਜ਼ਿਕਰ ਵੀ ਕੀਤਾ ਜਾਂਦਾ ਸੀ ਬਹੁਤ ਸਾਰੇ ਗਾਇਕਾਂ ਦੇ ਵੱਲੋਂ ਆਪਣੇ ਗਾਣਿਆਂ ਦੇ ਵਿੱਚ ਸਿੱਧੂ ਮੂਸੇਵਾਲੇ ਦਾ ਨਾਂ ਲਿਆ ਗਿਆ ਅਤੇ ਬਹੁਤ ਸਾਰਿਆਂ ਨੇ

ਸਟੇਜਾਂ ਉੱਤੋਂ ਸਿੱਧੂ ਮੂਸੇਵਾਲੇ ਦੇ ਗਾਣੇ ਵੀ ਗਾਏ। ਬਹੁਤ ਸਾਰੇ ਗਾਇਕ ਅਜਿਹੇ ਵੀ ਹਨ ਜਿਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਉਹ ਸਿੱਧੂ ਮੂਸੇਵਾਲ ਤੇ ਗਾਣੇ ਨਾ ਗਾਉਣ ਬਲਕਿ ਸਿੱਧੂ ਮੂਸੇਵਾਲੇ ਦੇ ਪਿਤਾ ਕੋਲ ਮਾਤਾ ਪਿਤਾ ਕੋਲ ਜਾਣ ਅਤੇ ਉਨ੍ਹਾਂ ਨੂੰ ਹੌਸਲਾ ਦੇਣਾ ਇਸ ਤੋਂ ਬਹੁਤ ਸਾਰੀ ਕੰਟਰੋਵਰਸੀਆਂ ਵੀ ਸਾਹਮਣੇ ਆਈਆਂ ਸੀ

ਹੁਣ ਗੁਰਦਾਸ ਮਾਨ ਦੇ ਵਲੋਂ ਆਪਣੇ ਲਾਈਵ ਸੋਅ ਵਿਚ ਸਿੱਧੂ ਮੂਸੇਵਾਲੇ ਦਾ ਜ਼ਿਕਰ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੇ ਗਾਣੇ ਗਾਏ ਹਨ ਜਿਸਦਾ ਰੱਬ ਵੱਲੋਂ ਮਨ ਦੇ ਵਿੱਚ ਚਿੱਪ ਪਾ ਕੇ ਭੇਜਿਆ ਹੁੰਦਾ ਹੈ ਉਹ ਬੰਦਾ ਉਸ ਤਰ੍ਹਾਂ ਹੀ ਗਾਣੇ ਗਾਉਂਦਾ ਹੈ। ਉਸ ਤਰਾਂ ਦੇ ਗਾਣੇ ਗਾ ਕੇ ਅਮਰ ਹੋ ਜਾਂਦੇ ਹਨ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹੋਇਆ ਛੁੱਟੀਆਂ ਦਾ ਐਲਾਨ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.